ਫ਼ਾਜ਼ਿਲਕਾ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ ਜੇਤੂ

 ਫ਼ਾਜ਼ਿਲਕਾ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ ਜੇਤੂ

ਫ਼ਾਜ਼ਿਲਕਾ, 10 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਪਾਲ ਸਿੰਘ ਸਵਨਾ ਜੇਤੂ। ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ, ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ , ਅਕਾਲੀ ਦਲ ਦੇ ਹੰਸ ਰਾਜ ਜੋਸਨ ਨੂੰ ਹਾਰਿਆ।